ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
55. ਅਤੇ ਉਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਉਨ੍ਹਾਂ ਵੀ ਮਗਰ ਮਗਰ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੀ ਲੋਥ ਕਿੱਕੁਰ ਰੱਖੀ ਗਈ ਸੀ

ERVPA
55. ਉਹ ਔਰਤਾਂ ਜਿਹਡ਼ੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸ਼ਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।

IRVPA
55. ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 55 of Total Verses 56
  • ਅਤੇ ਉਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਉਨ੍ਹਾਂ ਵੀ ਮਗਰ ਮਗਰ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੀ ਲੋਥ ਕਿੱਕੁਰ ਰੱਖੀ ਗਈ ਸੀ
  • ERVPA

    ਉਹ ਔਰਤਾਂ ਜਿਹਡ਼ੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸ਼ਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।
  • IRVPA

    ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।
Total 56 Verses, Current Verse 55 of Total Verses 56
×

Alert

×

punjabi Letters Keypad References