PAV
27. ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ
ERVPA
27. ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
IRVPA
27. ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN