PAV
8. ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
ERVPA
8. ਤ੍ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸਕਦਾ ਹੈ।
IRVPA
8. ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN