ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
38. ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ

ERVPA
38. ਉਹ ਯਿਸੂ ਦੇ ਚਰਨਾਂ ਕੋਲ ਖਢ਼ੀ ਸੀ ਅਤੇ ਰੋ ਰਹੀ ਸੀ। ਉਸਨੇ ਆਪਣੇ ਹੰਝੂਆਂ ਨਾਲ ਉਸਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸਨੇ ਕਿੰਨੀ ਵਾਰ ਉਸਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸਦੇ ਪੈਰਾਂ ਤੇ ਅਤਰ ਮਲ ਦਿੱਤਾ।

IRVPA
38. ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 38 of Total Verses 50
  • ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ
  • ERVPA

    ਉਹ ਯਿਸੂ ਦੇ ਚਰਨਾਂ ਕੋਲ ਖਢ਼ੀ ਸੀ ਅਤੇ ਰੋ ਰਹੀ ਸੀ। ਉਸਨੇ ਆਪਣੇ ਹੰਝੂਆਂ ਨਾਲ ਉਸਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸਨੇ ਕਿੰਨੀ ਵਾਰ ਉਸਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸਦੇ ਪੈਰਾਂ ਤੇ ਅਤਰ ਮਲ ਦਿੱਤਾ।
  • IRVPA

    ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
Total 50 Verses, Current Verse 38 of Total Verses 50
×

Alert

×

punjabi Letters Keypad References