PAV
19. ਤੂੰ ਹੁਕਮਾਂ ਨੂੰ ਜਾਣਦਾ ਹੈਂ- ਤੂੰ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ, ਆਪਣੇ ਮਾਂ ਪਿਉ ਦਾ ਆਦਰ ਕਰ
ERVPA
19. ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।”‘
IRVPA
19. ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN