ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।

ERVPA
22. ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰਖਦੇ ਹਨ।”

IRVPA
22. ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗਾ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 22 of Total Verses 28
  • ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।
  • ERVPA

    ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰਖਦੇ ਹਨ।”
  • IRVPA

    ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗਾ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
Total 28 Verses, Current Verse 22 of Total Verses 28
×

Alert

×

punjabi Letters Keypad References