ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
45. ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ

ERVPA
45. ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗਡ਼ਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹਡ਼ੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ।

IRVPA
45. ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 45 of Total Verses 50
  • ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
  • ERVPA

    ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗਡ਼ਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹਡ਼ੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ।
  • IRVPA

    ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Total 50 Verses, Current Verse 45 of Total Verses 50
×

Alert

×

punjabi Letters Keypad References