ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।

ERVPA
15. ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ਯਸਾਯਾਹ 6:9-10

IRVPA
15. ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 15 of Total Verses 58
  • ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
  • ERVPA

    ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ਯਸਾਯਾਹ 6:9-10
  • IRVPA

    ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।
Total 58 Verses, Current Verse 15 of Total Verses 58
×

Alert

×

punjabi Letters Keypad References