PAV
15. ਅਰ ਜਾਂ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਅਰ ਬਾਲਕਾਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤ੍ਰ ਨੂੰ ਹੋਸੰਨਾ ਆਖਦੇ ਵੇਖਿਆ ਤਾਂ ਖਿਝ ਗਏ
ERVPA
15. ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹਡ਼ੇ ਉਸਨੇ ਕੀਤੇ ਅਤੇ ਬਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
IRVPA
15. ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN