ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।

ERVPA
42. ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ: ‘ਜਿਹਡ਼ਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ ਜ਼ਬੂਰ 118:22-23

IRVPA
42. ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 42 of Total Verses 46
  • ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।
  • ERVPA

    ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ: ‘ਜਿਹਡ਼ਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ ਜ਼ਬੂਰ 118:22-23
  • IRVPA

    ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
Total 46 Verses, Current Verse 42 of Total Verses 46
×

Alert

×

punjabi Letters Keypad References