PAV
43. ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ
ERVPA
43. “ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹਡ਼ੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
IRVPA
43. ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN