PAV
35. ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
ERVPA
35. ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
IRVPA
35. ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN