PAV
22. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ ਮੂਰਖਾ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ
ERVPA
22. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।
IRVPA
22. ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN