PAV
2. ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ
ERVPA
2. “ਸੋ ਜਦ ਵੀ ਤੁਸੀਂ ਲੋਡ਼ਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
IRVPA
2. ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN