PAV
15. ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਭਈ ਓਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈ ਦੇ ਚੁਬੱਚੇ ਨੂੰ ਲਿਤਾੜਦਾ ਹੈ
ERVPA
15. ਘੋਡ਼ ਸਵਾਰ ਦੇ ਮੁਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾਡ਼ੀ ਵਿੱਚ ਅੰਗੂਰਾਂ ਨੂੰ ਨਿਚੋਡ਼ੇਗਾ।
IRVPA
15. ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN