PAV
10. ਅਤੇ ਓਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਭਈ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸਤ ਹੈਂ ਕਦੋਂ ਤੋੜੀ ਤੂੰ ਨਿਆਉਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਵੱਟਾ ਨਹੀਂ ਲੈਂਦਾ ਹੈਂॽ
ERVPA
10. ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, "ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਰਣਾ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?"
IRVPA
10. ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN