PAV
12. ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਓਹਨਾਂ ਦਾ ਘਾਟਾ ਪਰਾਈਆਂ ਕੌਮਾਂ ਦਾ ਧਨ ਹੋਇਆ ਤਾਂ ਓਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ!।।
ERVPA
12. ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵਧੇਰੇ ਅਸੀਸਾਂ ਹੋਣਗੀਆਂ।
IRVPA
12. ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ। ਪਰਾਈਆਂ ਕੌਮਾਂ ਵਾਲਿਆਂ ਦੀ ਮੁਕਤੀ: ਪੇਉਂਦ ਚੜਾਉਣ ਦਾ ਉਦਾਹਰਣ
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN