PAV
16. ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ
ERVPA
16. ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
IRVPA
16. ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN