ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਸੋ ਮੇਰਿਓ ਭਰਾਵੋ ਤੁਸੀਂ ਵੀ ਮਸੀਹ ਦੀ ਦੇਹੀ ਦੇ ਵਸੀਲੇ ਨਾਲ ਸ਼ਰਾ ਦੇ ਸਰਬੰਧੋਂ ਮਰ ਗਏ ਭਈ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ

ERVPA
4. ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸ਼ਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸਦੇ ਹੋ ਗਏ ਜਿਹਡ਼ਾ ਮੁਰਦਿਆਂ ਵਿੱਚੋਂ ਉਭਾਰਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸਕਦੇ ਹਾਂ।

IRVPA
4. ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 4 of Total Verses 25
  • ਸੋ ਮੇਰਿਓ ਭਰਾਵੋ ਤੁਸੀਂ ਵੀ ਮਸੀਹ ਦੀ ਦੇਹੀ ਦੇ ਵਸੀਲੇ ਨਾਲ ਸ਼ਰਾ ਦੇ ਸਰਬੰਧੋਂ ਮਰ ਗਏ ਭਈ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ
  • ERVPA

    ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸ਼ਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸਦੇ ਹੋ ਗਏ ਜਿਹਡ਼ਾ ਮੁਰਦਿਆਂ ਵਿੱਚੋਂ ਉਭਾਰਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸਕਦੇ ਹਾਂ।
  • IRVPA

    ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।
Total 25 Verses, Current Verse 4 of Total Verses 25
×

Alert

×

punjabi Letters Keypad References