PAV
35. ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅੱਡ ਕਰੇਗਾॽ ਕੀ ਬਿਪਤਾ ਯਾ ਕਸ਼ਟ ਯਾ ਅਨ੍ਹੇਰ ਯਾ ਕਾਲ ਯਾ ਨੰਗ ਯਾ ਭੌਜਲ ਯਾ ਤਲਵਾਰॽ
ERVPA
35. ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪਡ਼ੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ।
IRVPA
35. ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN