ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜਿਹ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਦੀ ਸਾਂਝ ਸਹੀ?

ERVPA
16. ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਸ਼ੁਕਰਾਨਾ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹਡ਼ੀ ਰੋਟੀ ਅਸੀਂ ਤੋਡ਼ਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸ਼ਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?

IRVPA
16. ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 16 of Total Verses 33
  • ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜਿਹ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਦੀ ਸਾਂਝ ਸਹੀ?
  • ERVPA

    ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਸ਼ੁਕਰਾਨਾ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹਡ਼ੀ ਰੋਟੀ ਅਸੀਂ ਤੋਡ਼ਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸ਼ਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
  • IRVPA

    ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?
Total 33 Verses, Current Verse 16 of Total Verses 33
×

Alert

×

punjabi Letters Keypad References