PAV
22. ਭਲਾ! ਖਾਣ ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਅਥਵਾ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿੰਨ੍ਹਾਂ ਦੇ ਕੋਲ ਨਹੀਂ ਹਨ ਓਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ
ERVPA
22. ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
IRVPA
22. ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN