PAV
15. ਪਰ ਮੈਂ ਇੰਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਏਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਅਭਮਾਨ ਨੂੰ ਕੋਈ ਅਵਿਰਥਾ ਕਰੇ
ERVPA
15. ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
IRVPA
15. ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN