ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਮੈਂ ਜੋ ਪਰਮੇਸ਼ੁਰ ਦੇ ਭਾਣੇ ਸ਼ਰਾ ਹੀਣ ਨਹੀਂ ਹਾਂ ਸਗੋਂ ਸਰੀਰ ਦੇ ਭਾਵੇਂ ਸਰਾਂ ਅਧੀਨ ਹਾਂ ਸ਼ਰਾ ਹੀਣਾਂ ਲਈ ਮੈਂ ਸ਼ਰਾ ਹੀਣ ਜਿਹਾ ਬਣਿਆ, ਭਈ ਮੈਂ ਸ਼ਰਾ ਹੀਣਾਂ ਨੂੰ ਖਿੱਚ ਲਿਆਵਾਂ

ERVPA
21. ਉਨ੍ਹਾਂ ਲਈ ਜਿਹਡ਼ੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।

IRVPA
21. ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 21 of Total Verses 27
  • ਮੈਂ ਜੋ ਪਰਮੇਸ਼ੁਰ ਦੇ ਭਾਣੇ ਸ਼ਰਾ ਹੀਣ ਨਹੀਂ ਹਾਂ ਸਗੋਂ ਸਰੀਰ ਦੇ ਭਾਵੇਂ ਸਰਾਂ ਅਧੀਨ ਹਾਂ ਸ਼ਰਾ ਹੀਣਾਂ ਲਈ ਮੈਂ ਸ਼ਰਾ ਹੀਣ ਜਿਹਾ ਬਣਿਆ, ਭਈ ਮੈਂ ਸ਼ਰਾ ਹੀਣਾਂ ਨੂੰ ਖਿੱਚ ਲਿਆਵਾਂ
  • ERVPA

    ਉਨ੍ਹਾਂ ਲਈ ਜਿਹਡ਼ੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।
  • IRVPA

    ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।
Total 27 Verses, Current Verse 21 of Total Verses 27
×

Alert

×

punjabi Letters Keypad References