ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜਾ ਕੀਤਾ ਭਈ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਹ ਦੇ ਹੱਕ ਵਿੱਚ ਉਹ ਨੇ ਸਾਖੀ ਦੇ ਕੇ ਆਖਿਆ ਭਈ ਮੈਂ ਯੱਸੀ ਦੇ ਪੁੱਤ੍ਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹੋ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ

ERVPA
22. ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’

IRVPA
22. ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 22 of Total Verses 52
  • ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜਾ ਕੀਤਾ ਭਈ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਹ ਦੇ ਹੱਕ ਵਿੱਚ ਉਹ ਨੇ ਸਾਖੀ ਦੇ ਕੇ ਆਖਿਆ ਭਈ ਮੈਂ ਯੱਸੀ ਦੇ ਪੁੱਤ੍ਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹੋ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ
  • ERVPA

    ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
  • IRVPA

    ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।
Total 52 Verses, Current Verse 22 of Total Verses 52
×

Alert

×

punjabi Letters Keypad References