PAV
29. ਉਪਰੰਤ ਜਿਹੜੇ ਉਹ ਨੂੰ ਪਰਤਾਉਣ ਲੱਗੇ ਸਨ ਓਹ ਝੱਟ ਉਹ ਦੇ ਕੋਲੋਂ ਹਟ ਗਏ ਅਤੇ ਸਰਦਾਰ ਭੀ ਇਹ ਜਾਣ ਕੇ ਭਈ ਉਹ ਰੋਮੀ ਹੈ ਅਤੇ ਮੈਂ ਉਹਨੂੰ ਬੰਨ੍ਹਿਆ, ਡਰ ਗਿਆ।।
ERVPA
29. ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸਨੂੰ ਜੰਜ਼ੀਰਾਂ ਪਾ ਚੁੱਕਾ ਸੀ।
IRVPA
29. ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN