ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਐੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਐਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਰ ਐੱਥੇ ਭੀ ਮੇਰੇ ਪਿੱਛੇ ਪਏ ਅਤੇ ਇਹ ਡੰਡ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜੀਉਂਦਾ ਰਹਿਣਾ ਹੀ ਜੋਗ ਨਹੀਂ

ERVPA
24. ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇਥੇ ਸਾਡੇ ਨਾਲ ਇਕਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸਨੂੰ ਹੋਰ ਵਧੇਰੇ ਨਹੀਂ ਜਿਉਣਾ ਚਾਹੀਦਾ।

IRVPA
24. ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 24 of Total Verses 27
  • ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਐੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਐਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਰ ਐੱਥੇ ਭੀ ਮੇਰੇ ਪਿੱਛੇ ਪਏ ਅਤੇ ਇਹ ਡੰਡ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜੀਉਂਦਾ ਰਹਿਣਾ ਹੀ ਜੋਗ ਨਹੀਂ
  • ERVPA

    ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇਥੇ ਸਾਡੇ ਨਾਲ ਇਕਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸਨੂੰ ਹੋਰ ਵਧੇਰੇ ਨਹੀਂ ਜਿਉਣਾ ਚਾਹੀਦਾ।
  • IRVPA

    ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।
Total 27 Verses, Current Verse 24 of Total Verses 27
×

Alert

×

punjabi Letters Keypad References