ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ

ERVPA
11. ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।

IRVPA
11. ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 11 of Total Verses 32
  • ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ
  • ERVPA

    ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
  • IRVPA

    ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
Total 32 Verses, Current Verse 11 of Total Verses 32
×

Alert

×

punjabi Letters Keypad References