PAV
42. ਪਰ ਪਰਮੇਸ਼ੁਰ ਉਨ੍ਹਾਂ ਤੋਂ ਫਿਰ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਕਿ ਅਕਾਸ਼ਦੀ ਸੈਨਾ ਨੂੰ ਪੂਜਣ ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, - ਹੇ ਇਸਰਾਏਲ ਦੇ ਘਰਾਣੇ, ਕੀ ਤੁਸਾਂ ਮੈਨੂੰ ਉਜਾੜ ਵਿੱਚ ਚਾਹਲੀ ਵਰਹੇ, ਪਸੂ ਭੇਟ ਅਤੇ ਬਲੀਦਾਨ ਚੜ੍ਹਾਏॽ
ERVPA
42. ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾਡ਼ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
IRVPA
42. ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN