ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਇਹ ਦੇ ਵਿੱਚ ਕੁਝ ਅਧਿਕਾਰ ਸਗੋਂ ਪੈਰ ਰੱਖਣ ਦਾ ਥਾਂ ਵੀ ਨਾ ਦਿੱਤੀ ਪਰ ਉਸ ਨੇ ਕਰਾਰ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਹ ਦਾ ਬਾਲਕ ਅਜੇ ਹੈ ਨਹੀਂ ਸੀ

ERVPA
5. ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪੋਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ।

IRVPA
5. ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 5 of Total Verses 60
  • ਇਹ ਦੇ ਵਿੱਚ ਕੁਝ ਅਧਿਕਾਰ ਸਗੋਂ ਪੈਰ ਰੱਖਣ ਦਾ ਥਾਂ ਵੀ ਨਾ ਦਿੱਤੀ ਪਰ ਉਸ ਨੇ ਕਰਾਰ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਹ ਦਾ ਬਾਲਕ ਅਜੇ ਹੈ ਨਹੀਂ ਸੀ
  • ERVPA

    ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪੋਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ।
  • IRVPA

    ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
Total 60 Verses, Current Verse 5 of Total Verses 60
×

Alert

×

punjabi Letters Keypad References