ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,

ERVPA
16. “ਇਹੀ ਹੈ ਕਰਾਰ ਜਿਹਡ਼ਾ ਮੈਂ ਆਪਣੇ ਲੋਕਾਂ ਨਾਲ ਭਵਿਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।” ਯਿਰਮਿਯਾਹ 31:33

IRVPA
16. ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 16 of Total Verses 39
  • ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
  • ERVPA

    “ਇਹੀ ਹੈ ਕਰਾਰ ਜਿਹਡ਼ਾ ਮੈਂ ਆਪਣੇ ਲੋਕਾਂ ਨਾਲ ਭਵਿਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।” ਯਿਰਮਿਯਾਹ 31:33
  • IRVPA

    ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
Total 39 Verses, Current Verse 16 of Total Verses 39
×

Alert

×

punjabi Letters Keypad References