ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।।

ERVPA
17. ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸਦੇ ਪਿਤਾ ਨੇ ਉਸਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸਕਦਾ।

IRVPA
17. ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 17 of Total Verses 29
  • ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।।
  • ERVPA

    ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸਦੇ ਪਿਤਾ ਨੇ ਉਸਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸਕਦਾ।
  • IRVPA

    ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
Total 29 Verses, Current Verse 17 of Total Verses 29
×

Alert

×

punjabi Letters Keypad References