PAV
17. ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ
ERVPA
17. ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।
IRVPA
17. ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN