PAV
11. ਸੋ ਜੇ ਲੇਵੀ ਜਾਜਕਾਈ ਨਾਲ ਜਿਹ ਦੇ ਹੁੰਦਿਆਂ ਕੌਮਾਂ ਨੂੰ ਸ਼ਰਾ ਮਿਲੀ ਸੀ ਸੰਪੂਰਨਤਾਈ ਪਰਾਪਤ ਹੁੰਦੀ ਤਾਂ ਫੇਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ ॽ
ERVPA
11. ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋਡ਼ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹਡ਼ਾ ਆਰੋਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
IRVPA
11. ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN