PAV
25. ਇਸ ਲਈ ਓਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ ਪੂਰਾ ਨਿਸਤਾਰਾ ਕਰ ਸੱਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਫਾਰਸ਼ ਕਰਨ ਨੂੰ ਸਦਾ ਜੀਉਂਦਾ ਹੈ।।
ERVPA
25. ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸਕਦਾ ਹੈ ਜਿਹਡ਼ੇ ਉਸਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁਖ ਆਉਂਦੇ ਹਨ।
IRVPA
25. ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN