ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ, ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, - ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ

ERVPA
9. ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ।

IRVPA
9. ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 9 of Total Verses 13
1 2 3 4 5 6 7 8 9 10 11 12 13
  • ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ, ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, - ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ
  • ERVPA

    ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ।
  • IRVPA

    ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।
Total 13 Verses, Current Verse 9 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References