PAV
1. ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ
ERVPA
1. ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸਦੇ ਇੱਕ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।”
IRVPA
1. ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN