PAV
52. ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਲੈ ਗਏ। ਤੁਸੀਂ ਆਪ ਨਹੀਂ ਵੜੇ ਅਤੇ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।।
ERVPA
52. “ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੁ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅਡ਼ਚਨ ਪਾਈ ਜਿਹਡ਼ੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”
IRVPA
52. ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN