PAV
27. ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
ERVPA
27. ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
IRVPA
27. ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN