ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ

ERVPA
12. ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉਥੇ ਕੋਢ਼ ਨਾਲ ਭਰਪੂਰ ਇੱਕ ਬੰਦਾ ਸੀ। ਜਦੋਂ ਉਸਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸਕਦੇ ਹੋਂ।

IRVPA
12. (ਮੱਤੀ 8:1-14; ਮਰਕੁਸ 1:40-45) ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 12 of Total Verses 39
  • ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ
  • ERVPA

    ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉਥੇ ਕੋਢ਼ ਨਾਲ ਭਰਪੂਰ ਇੱਕ ਬੰਦਾ ਸੀ। ਜਦੋਂ ਉਸਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸਕਦੇ ਹੋਂ।
  • IRVPA

    (ਮੱਤੀ 8:1-14; ਮਰਕੁਸ 1:40-45) ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
Total 39 Verses, Current Verse 12 of Total Verses 39
×

Alert

×

punjabi Letters Keypad References