PAV
20. ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?
ERVPA
20. ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਾਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?”‘
IRVPA
20. ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN