PAV
25. ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ
ERVPA
25. ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹਡ਼ੇ ਲੋਕ ਵਧੀਆ ਕੱਪਡ਼ੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸਕਦੇ ਹਨ।
IRVPA
25. ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN