PAV
2. ਅਰ ਕਈ ਤੀਵੀਆਂ ਵੀ ਜਿਹੜੀਆਂ ਬਦ ਰੂਹਾਂ ਅਤੇ ਰੋਗਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜੋ ਮਗਦਲੀਨੀ ਕਹਾਉਂਦੀ ਸੀ ਜਿਹ ਦੇ ਵਿੱਚੋਂ ਸੱਤ ਭੂਤ ਨਿੱਕਲੇ ਸਨ
ERVPA
2. ਕੁਝ ਔਰਤਾਂ ਵੀ ਉਸਦੇ ਨਾਲ ਸਨ ਜਿਨ੍ਹਾਂ ਨੂੰ ਉਸਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉਥੇ ਉਨ੍ਹਾਂ ਵਿਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸਨੂੰ ਸੱਤ ਭੂਤ ਚਿੰਬਡ਼ੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕਢਿਆ ਸੀ।
IRVPA
2. ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN