PAV
29. ਕਿਉਂਕਿ ਉਹ ਉਸ ਭਿਸ਼੍ਰਟ ਆਤਮਾ ਨੂੰ ਹੁਕਮ ਕਰ ਰਿਹਾ ਸੀ ਕਿ ਇਸ ਮਨੁੱਖ ਵਿੱਚੋਂ ਨਿੱਕਲ ਜਾਹ ਇਸ ਲਈ ਜੋ ਉਹ ਬਹੁਤ ਵਾਰੀ ਉਹ ਨੂੰ ਖਿੱਚ ਕਰਦਾ ਸੀ ਅਤੇ ਉਹ ਸੰਗਲਾਂ ਅਤੇ ਬੇੜੀਆਂ ਨਾਲ ਜਕੜਿਆ ਹੋਇਆ ਪਹਿਰੇ ਵਿੱਚ ਰਹਿੰਦਾ ਸੀ ਪਰ ਉਹ ਬੰਧਨਾਂ ਨੂੰ ਤੋਂੜ ਸੁੱਟਦਾ ਅਤੇ ਭੂਤ ਉਹ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ
ERVPA
29. [This verse may not be a part of this translation]
IRVPA
29. ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN