PAV
36. ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਖਬਰ ਦਿੱਤੀ ਭਈ ਉਹ ਜਿਹ ਦੇ ਵਿੱਚ ਭੂਤ ਸਨ ਕਿੱਕੂੰ ਬਚ ਗਿਆ
ERVPA
36. ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।
IRVPA
36. ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN