ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ

ERVPA
32. “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।

IRVPA
32. (ਲੂਕਾ 12:8; 9) ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 32 of Total Verses 42
  • ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ
  • ERVPA

    “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।
  • IRVPA

    (ਲੂਕਾ 12:8; 9) ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।
Total 42 Verses, Current Verse 32 of Total Verses 42
×

Alert

×

punjabi Letters Keypad References