ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੌਤੀਆਂ ਅਤੇ ਕਤਾਨ ਦਾ ਅਤੇ ਬੈਂਗਨੀ ਰੇਸ਼ਮੀ ਅਤੇ ਕਿਰਮਚੀ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਖ ਮਰਮਰ ਦੀ ਹਰੇਕ ਵਸਤ

ERVPA
12. ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪਡ਼ਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕਡ਼ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿਤ੍ਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।

IRVPA
12. ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 24 Verses, Current Verse 12 of Total Verses 24
  • ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੌਤੀਆਂ ਅਤੇ ਕਤਾਨ ਦਾ ਅਤੇ ਬੈਂਗਨੀ ਰੇਸ਼ਮੀ ਅਤੇ ਕਿਰਮਚੀ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਖ ਮਰਮਰ ਦੀ ਹਰੇਕ ਵਸਤ
  • ERVPA

    ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪਡ਼ਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕਡ਼ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿਤ੍ਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
  • IRVPA

    ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ
Total 24 Verses, Current Verse 12 of Total Verses 24
×

Alert

×

punjabi Letters Keypad References