ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਭਈ ਤੁਸੀਂ ਰਾਜਿਆਂ ਦਾ ਮਾਸ, ਘੋੜਿਆਂ ਦਾ ਮਾਸ, ਮਹਾ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਛਕੋ!।।

ERVPA
18. ਇਕਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸ਼ਰੀਰਾਂ ਨੂੰ ਖਾ ਸਕੋ। ਘੋਡ਼ਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸ਼ਰੀਰਾਂ ਨੂੰ ਅਤੇ ਅਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸ਼ਰੀਰਾਂ ਨੂੰ ਖਾਣ ਲਈ ਆ ਜਾਓ।"

IRVPA
18. ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 18 of Total Verses 21
1 2 3 4 5 6 7 8 9
10 11 12 13 14 15 16 17 18 19 20 21
  • ਭਈ ਤੁਸੀਂ ਰਾਜਿਆਂ ਦਾ ਮਾਸ, ਘੋੜਿਆਂ ਦਾ ਮਾਸ, ਮਹਾ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਛਕੋ!।।
  • ERVPA

    ਇਕਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸ਼ਰੀਰਾਂ ਨੂੰ ਖਾ ਸਕੋ। ਘੋਡ਼ਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸ਼ਰੀਰਾਂ ਨੂੰ ਅਤੇ ਅਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸ਼ਰੀਰਾਂ ਨੂੰ ਖਾਣ ਲਈ ਆ ਜਾਓ।"
  • IRVPA

    ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!
Total 21 Verses, Current Verse 18 of Total Verses 21
1 2 3 4 5 6 7 8 9
10 11 12 13 14 15 16 17 18 19 20 21
×

Alert

×

punjabi Letters Keypad References