PAV
16. ਮੈਂ ਯਿਸੂ ਨੇ ਕਲੀਸਿਯਾਂ ਦੇ ਲਈ ਇਨ੍ਹਾਂ ਗੱਲਾਂ ਦੀ ਸਾਖੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਘੱਲਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਉੱਜਲ ਤਾਰਾ ਹਾਂ।।
ERVPA
16. "ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।"
IRVPA
16. ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN