ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਊਜ ਲਾਈ ਜਾਂਦੀ ਹੈ ਅਰ ਜਿਵੇਂ ਕਈ ਆਖਦੇ ਹਨ ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਭਈ ਇਸ ਤੋਂ ਭਲਿਆਈ ਨਿੱਕਲੇ। ਸੋ ਇਹੋ ਜਿਹਿਆਂ ਉੱਤੇ ਦੰਡ ਦੀ ਆਗਿਆ ਜਥਾਰਥ ਹੈ।।

ERVPA
8. ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।

IRVPA
8. ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 8 of Total Verses 31
  • ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਊਜ ਲਾਈ ਜਾਂਦੀ ਹੈ ਅਰ ਜਿਵੇਂ ਕਈ ਆਖਦੇ ਹਨ ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਭਈ ਇਸ ਤੋਂ ਭਲਿਆਈ ਨਿੱਕਲੇ। ਸੋ ਇਹੋ ਜਿਹਿਆਂ ਉੱਤੇ ਦੰਡ ਦੀ ਆਗਿਆ ਜਥਾਰਥ ਹੈ।।
  • ERVPA

    ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
  • IRVPA

    ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।
Total 31 Verses, Current Verse 8 of Total Verses 31
×

Alert

×

punjabi Letters Keypad References